ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਅਭਿਆਨ ਚਲਾਇਆ ਗਿਆ।
ਇਲਾਕੇ ਦੀ ਉੱਭਰਦੀ ਸੰਸਥਾ ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿਖੇ ਗਾਂਧੀ ਜੇਯੰਤੀ ਤੇ
ਸਵੱਛ ਭਾਰਤ ਮੁਹਿੰਮ ਤਹਿਤ ਪ੍ਰਿੰਸੀਪਲ ਸ੍ਰੀਮਤੀ ਸੁਮਨ ਬਾਲਾ ਜੀ ਦੀ ਅਗਵਾਈ ਹੇਠ ਸਫਾਈ ਅਭਿਆਨ ਚਲਾਇਆ ਗਿਆ। ਸਕੂਲ ਅਤੇ ਉਸਦੇ ਆਲੇ-ਦੁਆਲੇ ਵਿੱਚ ਵਿਦਿਆਰਥੀਆਂ ਵੱਲੋਂ ਸਫਾਈ ਕੀਤੀ ਗਈ ਤਾਂ ਜੋ ਲੋਕ ਗੰਦਗੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਧੀਰ ਜੀ ਨੇ ਦੇਸ਼ ਨੂੰ ਸਾਫ ਸੁਥਰਾ ਬਣਾਉਣ ਦੇ ਕੰਮ ਵਿੱਚ ਤੇਜੀ ਲਿਆਉਣ
ਲਈ ਆਪਸੀ ਸਹਿਯੋਗ ਅਤੇ ਇਸ ਸਬੰਧ ਚ ਆਪਣੇ ਵਿਚਾਰ ਸਾਂਝੇ ਕਰਨ ਦੀ ਅਪੀਲ ਕੀਤੀ। ਡਾਇਰੈਕਟਰ ਮੈਡਮ ਓਰਮਿਲਾ ਧੀਰ, ਮੈਨੇਜਮਿੰਟ ਮੈਬਰ ਮੈਡਮ ਸੋਨਿਕਾ ਦੁੱਗਲ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਸਕੂਲ ਦੇ ਆਲੇ ਦੁਆਲੇ ਛਾਂ ਦਾਰ ਰੁੱਖ ਲਗਾਏ ਗਏ ਸਨ।
ਇਸ ਸਮੇਂ ਸ੍ਰੀ ਬੀਰ ਖਾਨ, ਗੁਰਲਾਲ ਸਿੰਘ, ਗੁਰਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਲਵਲੀ, ਅਤੇ ਕਰਨਪੁਰੀ ਅਧਿਆਪਕ ਮੌਜੂਦ
ਸਨ। - NEWS TODAY PUNJAB

No comments
If you have any doubts, please let me know